Online Bible

- Advertisements -




ਲੇਵੀਆਂ 22:13 - ਪਵਿੱਤਰ ਬਾਈਬਲ

13 ਕਿਸੇ ਜਾਜਕ ਦੀ ਧੀ ਵਿਧਵਾ ਜਾਂ ਤਲਾਕਸ਼ੁਦਾ ਔਰਤ ਹੋ ਸੱਕਦੀ ਹੈ। ਜੇ ਉਸ ਨੂੰ ਸਹਾਰਾ ਦੇਣ ਲਈ ਉਸ ਦੇ ਬੱਚੇ ਨਹੀਂ ਹਨ ਅਤੇ ਉਹ ਆਪਣੇ ਪਿਤਾ ਦੇ ਘਰ ਵਾਪਸ ਚਲੀ ਜਾਂਦੀ ਹੈ ਜਿੱਥੇ ਉਹ ਬਚਪਨ ਤੋਂ ਰਹਿੰਦੀ ਸੀ ਉਹ ਆਪਣੇ ਪਿਉ ਦਾ ਭੋਜਨ ਖਾ ਸੱਕਦੀ ਹੈ। ਪਰ ਜਾਜਕ ਦੇ ਪਰਿਵਾਰ ਤੋਂ ਬਾਹਰਲਾ ਵਿਅਕਤੀ ਇਸ ਭੋਜਨ ਨੂੰ ਨਹੀਂ ਖਾ ਸੱਕਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਪਰ ਜੇ ਜਾਜਕ ਦੀ ਧੀ ਰੰਡੀ ਯਾ ਕੱਢੀ ਹੋਈ ਯਾ ਔਤਰੀ ਹੋਵੇ ਅਤੇ ਆਪਣੇ ਪਿਉ ਦੇ ਘਰ ਵਿੱਚ ਮੁੜ ਆਵੇ, ਅੱਗੇ ਵਾਕਰ, ਤਾਂ ਉਹ ਆਪਣੇ ਪਿਉ ਦੇ ਭੋਜਨ ਤੋਂ ਖਾਵੇ, ਪਰ ਕੋਈ ਓਪਰਾ ਉਸ ਤੋਂ ਨਾ ਖਾਵੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਪਰ ਜੇਕਰ ਜਾਜਕ ਦੀ ਧੀ ਵਿਧਵਾ ਜਾਂ ਪਤੀ ਵੱਲੋਂ ਤਿਆਗੀ ਹੋਈ ਹੋਵੇ ਅਤੇ ਉਸ ਦੀ ਕੋਈ ਸੰਤਾਨ ਨਾ ਹੋਵੇ ਅਤੇ ਪਹਿਲਾਂ ਦੀ ਤਰ੍ਹਾਂ ਆਪਣੇ ਪਿਤਾ ਦੇ ਘਰ ਵਿੱਚ ਰਹਿੰਦੀ ਹੋਵੇ ਤਾਂ ਉਹ ਆਪਣੇ ਪਿਤਾ ਦੇ ਭੋਜਨ ਵਿੱਚੋਂ ਖਾਵੇ, ਪਰ ਕੋਈ ਪਰਾਇਆ ਉਸ ਵਿੱਚੋਂ ਨਾ ਖਾਵੇ।

See the chapter Copy




ਲੇਵੀਆਂ 22:13

Follow us:

Advertisements


Advertisements