Online Bible

- Advertisements -




ਲੇਵੀਆਂ 22:15 - ਪਵਿੱਤਰ ਬਾਈਬਲ

15 “ਇਸ ਲਈ ਉਹ ਲੋਕ (ਜੋ ਜਾਜਕ ਨਾ ਹੋਣ) ਇਸਰਾਏਲ ਦੇ ਲੋਕਾਂ ਦੁਆਰਾ ਯਹੋਵਾਹ ਨੂੰ ਚੜ੍ਹਾਈਆਂ ਗਈਆਂ ਚੀਜ਼ਾਂ ਦਾ ਦੁਰਉਪਯੋਗ ਨਹੀਂ ਕਰਨਾ ਚਾਹੀਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਅਤੇ ਉਹ ਜਿਹੜੇ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ ਇਸਰਾਏਲੀਆਂ ਦੀਆਂ ਪਵਿੱਤ੍ਰ ਵਸਤਾਂ ਦਾ ਨਿਰਾਦਰ ਨਾ ਕਰਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਜਿਨ੍ਹਾਂ ਨੂੰ ਉਹ ਭੇਟ ਕਰਕੇ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਨਿਰਾਦਰ ਨਾ ਕਰਨ।

See the chapter Copy




ਲੇਵੀਆਂ 22:15

Follow us:

Advertisements


Advertisements