ਲੇਵੀਆਂ 22:18 - ਪਵਿੱਤਰ ਬਾਈਬਲ18 “ਹਾਰੂਨ, ਉਸ ਦੇ ਪੁੱਤਰਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖ; ਹੋ ਸੱਕਦਾ ਹੈ ਕਿ ਇਸਰਾਏਲ ਦਾ ਕੋਈ ਨਾਗਰਿਕ ਜਾਂ ਇਸਰਾਏਲ ਵਿੱਚ ਰਹਿੰਦਾ ਕੋਈ ਵੀ ਵਿਦੇਸ਼ੀ ਹੋਮ ਦੀ ਭੇਟ ਲਿਆਉਣਾ ਚਾਹੇ। ਇਹ ਉਸ ਬੰਦੇ ਦੀ ਖਾਸ ਸੁੱਖਣਾ ਜਾਂ ਕੋਈ ਖਾਸ ਭੇਟ ਹੋਵੇ ਜੋ ਉਹ ਲਿਆਉਣ ਚਾਹੁੰਦਾ ਸੀ। See the chapterਪਵਿੱਤਰ ਬਾਈਬਲ O.V. Bible (BSI)18 ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਪਰਵਾਰ ਨੂੰ ਐਉਂ ਬੋਲ ਕਿ ਇਸਰਾਏਲੀਆਂ ਤੋਂ ਯਾ ਇਸਾਰਏਲ ਦੇ ਓਪਰਿਆਂ ਵਿੱਚੋਂ ਜਿਹੜਾ ਜਣਾਂ ਆਪਣੀਆਂ ਸਾਰੀਆਂ ਸੁੱਖਣਾਂ ਕਰਕੇ ਅਤੇ ਆਪਣੀ ਮਰਜੀ ਦੀਆਂ ਭੇਟਾਂ ਕਰਕੇ ਜੋ ਉਹ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ ਚੜ੍ਹਤ ਚੜ੍ਹਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਘਰਾਣਿਆਂ ਨੂੰ ਆਖ ਕਿ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਇਸਰਾਏਲ ਵਿੱਚ ਵੱਸਦੇ ਹਨ, ਜਿਹੜਾ ਆਪਣੀਆਂ ਸੁੱਖਣਾਂ ਜਾਂ ਖੁਸ਼ੀ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ, See the chapter |