ਲੇਵੀਆਂ 22:19 - ਪਵਿੱਤਰ ਬਾਈਬਲ19-20 ਇਹ ਸੁਗਾਤਾਂ ਹਨ ਜਿਹੜੀਆਂ ਤੁਸੀਂ ਲਿਆ ਸੱਕਦੇ ਹੋ; ਇੱਕ ਬਲਦ, ਭੇਡੂ ਜਾਂ ਬੱਕਰਾ। ਤੁਹਾਨੂੰ ਕਿਸੇ ਨੁਕਸ ਵਾਲਾ ਜਾਨਵਰ ਨਹੀਂ ਲਿਆਉਣਾ ਚਾਹੀਦਾ ਕਿਉਂਕਿ ਪਰਮੇਸ਼ੁਰ ਇਸ ਨੂੰ ਪ੍ਰਵਾਨ ਨਹੀਂ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)19 ਸੋ ਤੁਸੀਂ ਆਪਣੇ ਕਬੂਲ ਹੋਣ ਲਈ ਇੱਕ ਨਰ ਬੱਜ ਤੋਂ ਰਹਿਤ ਬਲਦਾਂ ਵਿੱਚੋਂ ਯਾ ਭੇਡਾਂ ਵਿੱਚੋਂ ਯਾ ਬੱਕਰੀਆਂ ਵਿੱਚੋਂ ਚੜ੍ਹਾਉ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਤਾਂ ਤੁਸੀਂ ਆਪਣੇ ਸਵੀਕਾਰੇ ਜਾਣ ਲਈ ਬਲ਼ਦਾਂ, ਜਾਂ ਭੇਡਾਂ ਜਾਂ ਬੱਕਰੀਆਂ ਵਿੱਚੋਂ ਇੱਕ ਦੋਸ਼ ਰਹਿਤ ਨਰ ਚੜ੍ਹਾਓ। See the chapter |