Online Bible

- Advertisements -




ਲੇਵੀਆਂ 22:22 - ਪਵਿੱਤਰ ਬਾਈਬਲ

22 ਤੁਹਾਨੂੰ ਅੰਨ੍ਹੇ, ਜ਼ਖਮੀ ਹੋਏ, ਅਪੰਗ, ਜਿਸ ਨੂੰ ਪ੍ਰਮੇਹ ਹੋਵੇ ਜਾਂ ਜਿਸ ਨੂੰ ਕੋਈ ਚਮੜੀ ਦਾ ਰੋਗ ਹੋਵੇ ਅਜਿਹਾ ਜਾਨਵਰ ਨਹੀਂ ਚੜ੍ਹਾਉਣਾ ਚਾਹੀਦਾ। ਤੁਹਾਨੂੰ ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਯਹੋਵਾਹ ਦੀ ਜਗਵੇਦੀ ਦੀ ਅੱਗੇ ਤੇ ਨਹੀਂ ਸਾੜਨਾ ਚਾਹੀਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਅੰਨ੍ਹਾ ਯਾ ਟੁੱਟਾ ਹੋਇਆ ਯਾ ਲੂਲਾ ਯਾ ਜਿਸ ਨੂੰ ਮੁਹਕੇ ਹੋਣ, ਯਾ ਦਾਦ ਵਾਲਾ ਯਾ ਖੁਜਲੀ ਵਾਲਾ, ਇਨ੍ਹਾਂ ਤੋਂ ਤੁਸਾਂ ਯਹੋਵਾਹ ਦੇ ਅੱਗ ਨਾ ਚੜ੍ਹਾਉਣੇ, ਨਾ ਉਨ੍ਹਾਂ ਨੂੰ ਅੱਗੇ ਦੀ ਭੇਟ ਕਰਕੇ ਜਗਵੇਦੀ ਦੇ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਉਣੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਜਿਹੜਾ ਅੰਨ੍ਹਾ ਹੋਵੇ, ਜਾਂ ਜਿਸ ਦੇ ਅੰਗ ਟੁੱਟੇ ਹੋਣ ਜਾਂ ਟੁੰਡਾ ਹੋਵੇ ਜਾਂ ਜਿਸ ਨੂੰ ਮੁਹਕੇ ਹੋਣ, ਜਾਂ ਦਾਦ ਜਾਂ ਖੁਜਲੀ ਹੋਵੇ, ਇਨ੍ਹਾਂ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਨਾ ਉਨ੍ਹਾਂ ਨੂੰ ਅੱਗ ਦੀ ਭੇਟ ਕਰਕੇ ਜਗਵੇਦੀ ਦੇ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਉਣਾ।

See the chapter Copy




ਲੇਵੀਆਂ 22:22

Follow us:

Advertisements


Advertisements