Online Bible

- Advertisements -




ਲੇਵੀਆਂ 22:24 - ਪਵਿੱਤਰ ਬਾਈਬਲ

24 “ਜੇ ਕਿਸੇ ਜਾਨਵਰ ਦੇ ਅੰਡਕੋਸ਼ ਉੱਤੇ ਝਰੀਟ ਹੈ, ਕੁਚੱਲਿਆ ਹੋਇਆ, ਪਾਟਿਆ ਹੋਇਆ ਜਾਂ ਵੱਢਿਆ ਹੋਇਆ ਤਾਂ ਤੁਹਾਨੂੰ ਉਹ ਜਾਨਵਰ ਯਹੋਵਾਹ ਨੂੰ ਭੇਟ ਨਹੀਂ ਕਰਨਾ ਚਾਹੀਦਾ। ਤੁਹਾਨੂੰ ਆਪਣੀ ਧਰਤੀ ਤੇ ਇਹ ਨਹੀਂ ਕਰਨਾ ਚਾਹੀਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਜਿਸ ਦੇ ਨਲ ਨੂੰ ਸੱਟ ਲੱਗੀ ਹੋਵੇ ਯਾ ਫਿੱਸਿਆ ਹੋਇਆ, ਯਾ ਭੱਜਿਆ ਹੋਇਆ, ਯਾ ਫੱਟਿਆ ਹੋਇਆ ਹੋਵੇ, ਉਹ ਤੁਸਾਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਅਜਿਹੀ ਭੇਟ ਚੜ੍ਹਾਉਣੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਜਿਸ ਪਸ਼ੂ ਦੇ ਨਲ ਨੂੰ ਸੱਟ ਲੱਗੀ ਹੋਵੇ, ਜਾਂ ਦੱਬੇ ਹੋਏ, ਕੁਚਲੇ ਹੋਏ ਜਾਂ ਫਟੇ ਹੋਏ ਹੋਣ, ਉਸ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਅਜਿਹੀ ਭੇਟ ਚੜ੍ਹਾਉਣਾ।

See the chapter Copy




ਲੇਵੀਆਂ 22:24

Follow us:

Advertisements


Advertisements