ਲੇਵੀਆਂ 22:28 - ਪਵਿੱਤਰ ਬਾਈਬਲ28 ਪਰ ਤੁਹਾਨੂੰ ਉਸੇ ਦਿਨ ਉਸ ਜਾਨਵਰ ਨੂੰ ਅਤੇ ਉਸਦੀ ਮਾਂ ਨੂੰ ਨਹੀਂ ਮਾਰਨਾ ਚਾਹੀਦਾ। ਇਹ ਨੇਮ ਗਾਵਾਂ ਅਤੇ ਭੇਡਾਂ ਲਈ ਇੱਕੋ ਜਿਹਾ ਹੈ। See the chapterਪਵਿੱਤਰ ਬਾਈਬਲ O.V. Bible (BSI)28 ਭਾਵੇਂ ਗਾਉ ਹੋਵੇ, ਭਾਵੇਂ ਬੱਕਰੀ ਹੋਵੇ, ਤਾਂ ਉਸ ਨੂੰ ਅਤੇ ਉਸ ਦੇ ਵੱਛੇ ਨੂੰ ਇੱਕ ਦਿਨ ਵਿੱਚ ਦੋਵੇਂ ਨਾ ਵੱਢੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਭਾਵੇਂ ਗਾਂ ਹੋਵੇ, ਭਾਵੇਂ ਭੇਡ ਜਾਂ ਬੱਕਰੀ, ਤੂੰ ਉਸ ਨੂੰ ਅਤੇ ਉਸ ਦੇ ਬੱਚੇ ਨੂੰ ਇੱਕ ਦਿਨ ਵਿੱਚ ਨਾ ਵੱਢੀਂ। See the chapter |