ਲੇਵੀਆਂ 22:29 - ਪਵਿੱਤਰ ਬਾਈਬਲ29 “ਜੇ ਤੁਸੀਂ ਯਹੋਵਾਹ ਨੂੰ ਧੰਨਵਾਦ ਦੀ ਕੋਈ ਖਾਸ ਭੇਟ ਚੜ੍ਹਾਉਣੀ ਚਾਹੁੰਦੇ ਹੋ, ਤੁਹਾਨੂੰ ਇਸ ਨੂੰ ਪ੍ਰਵਾਨ ਕੀਤੇ ਜਾਣ ਲਈ ਇੰਝ ਕਰਨਾ ਚਾਹੀਦਾ। See the chapterਪਵਿੱਤਰ ਬਾਈਬਲ O.V. Bible (BSI)29 ਅਤੇ ਜਿਸ ਵੇਲੇ ਤੁਸੀਂ ਯਹੋਵਾਹ ਦੇ ਅੱਗੇ ਧੰਨਵਾਦ ਦੀ ਬਲੀ ਚੜ੍ਹਾਉ, ਤਾਂ ਤੁਸਾਂ ਆਪਣੇ ਕਬੂਲ ਹੋਣ ਲਈ ਚੜ੍ਹਾਉਣੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਅਤੇ ਜਦ ਤੁਸੀਂ ਯਹੋਵਾਹ ਦੇ ਅੱਗੇ ਧੰਨਵਾਦ ਦੀ ਬਲੀ ਚੜ੍ਹਾਓ, ਤਾਂ ਤੁਸੀਂ ਉਸ ਨੂੰ ਇਸੇ ਤਰ੍ਹਾਂ ਹੀ ਚੜ੍ਹਾਉਣਾ ਤਾਂ ਜੋ ਉਹ ਸਵੀਕਾਰ ਹੋਵੇ। See the chapter |