ਲੇਵੀਆਂ 22:32 - ਪਵਿੱਤਰ ਬਾਈਬਲ32 ਮੇਰੇ ਪਵਿੱਤਰ ਨਾਮ ਦਾ ਨਿਰਾਦਰ ਨਾ ਕਰੋ। ਇਸਰਾਏਲ ਦੇ ਲੋਕਾਂ ਦਰਮਿਆਨ, ਮੇਰੇ ਨਾਲ ਪਵਿੱਤਰਤਾ ਦਾ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਮੈਂ, ਯਹੋਵਾਹ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ। See the chapterਪਵਿੱਤਰ ਬਾਈਬਲ O.V. Bible (BSI)32 ਤੁਸਾਂ ਮੇਰੇ ਪਵਿੱਤ੍ਰ ਨਾਮ ਨੂੰ ਭਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਪਵਿੱਤ੍ਰ ਸਮਝਿਆ ਜਾਵਾਂਗਾ। ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤ੍ਰ ਕਰਦਾ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਤੁਸੀਂ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਜ਼ਰੂਰ ਹੀ ਪਵਿੱਤਰ ਸਮਝਿਆ ਜਾਂਵਾਂ। ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹੈ। See the chapter |