ਲੇਵੀਆਂ 22:33 - ਪਵਿੱਤਰ ਬਾਈਬਲ33 ਮੈਂ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ ਹੈ। ਮੈਂ ਯਹੋਵਾਹ ਹਾਂ।” See the chapterਪਵਿੱਤਰ ਬਾਈਬਲ O.V. Bible (BSI)33 ਜਿਸ ਨੇ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਦੇ ਦੇਸ ਵਿੱਚੋਂ ਲਿਆਂਦਾ, ਮੈਂ ਯਹੋਵਾਹ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਜੋ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਤਾਂ ਜੋ ਤੁਹਾਡਾ ਪਰਮੇਸ਼ੁਰ ਹੋਵਾਂ, ਮੈਂ ਯਹੋਵਾਹ ਹਾਂ। See the chapter |