Online Bible

- Advertisements -




ਲੇਵੀਆਂ 22:7 - ਪਵਿੱਤਰ ਬਾਈਬਲ

7 ਉਹ ਸੂਰਜ ਛੁਪ ਜਾਣ ਤੋਂ ਬਾਦ ਪਾਕ ਹੋ ਜਾਵੇਗਾ। ਫ਼ੇਰ ਉਹ ਪਵਿੱਤਰ ਭੋਜਨ ਖਾ ਸੱਕਦਾ ਹੈ ਕਿਉਂਕਿ ਉਹ ਭੋਜਨ ਉਸਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਜਾਂ ਸੂਰਜ ਆਥਵੇਂ ਤਾਂ ਸ਼ੁੱਧ ਹੋਵੇ ਅਤੇ ਫੇਰ ਪਵਿੱਤ੍ਰ ਵਸਤਾਂ ਤੋਂ ਖਾਵੇ, ਉਸ ਦਾ ਭੋਜਨ ਜੋ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜਦ ਸੂਰਜ ਡੁੱਬ ਜਾਵੇ ਤਾਂ ਉਹ ਸ਼ੁੱਧ ਹੋਵੇ ਅਤੇ ਫੇਰ ਪਵਿੱਤਰ ਵਸਤੂਆਂ ਵਿੱਚੋਂ ਖਾ ਸਕਦਾ ਹੈ, ਕਿਉਂ ਜੋ ਇਹ ਹੀ ਉਸ ਦਾ ਭੋਜਨ ਹੈ।

See the chapter Copy




ਲੇਵੀਆਂ 22:7

Follow us:

Advertisements


Advertisements