Online Bible

- Advertisements -




ਲੇਵੀਆਂ 22:9 - ਪਵਿੱਤਰ ਬਾਈਬਲ

9 “ਉਨ੍ਹਾਂ ਨੂੰ ਧਿਆਨ ਨਾਲ ਮੇਰੀਆਂ ਹਿਦਾਇਤਾਂ ਨੂੰ ਮੰਨਣਾ ਚਾਹੀਦਾ ਹੈ ਤਾਂ ਜੋ ਉਹ ਦੋਸ਼ੀ ਨਾ ਹੋ ਜਾਣ ਅਤੇ ਪਵਿੱਤਰ ਚੀਜ਼ਾਂ ਨੂੰ ਅਪਵਿੱਤਰ ਕਰਨ ਕਾਰਣ ਮਾਰੇ ਨਾ ਜਾਣ। ਮੈਂ, ਯਹੋਵਾਹ, ਨੇ ਉਨ੍ਹਾਂ ਨੂੰ ਇਸ ਖਾਸ ਕੰਮ ਲਈ ਵੱਖ ਕੀਤਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਸੋ ਓਹ ਮੇਰੇ ਹੁਕਮ ਨੂੰ ਮੰਨਣ ਅਜਿਹਾ ਨਾ ਹੋਵੇ, ਜੋ ਉਹ ਉਸ ਦੀ ਗਿਲਾਨ ਕਰਨ ਵਿੱਚ ਉਸ ਦਾ ਪਾਪ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਓਹ ਮਰ ਜਾਣ। ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤ੍ਰ ਕਰਨ ਵਾਲਾ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਇਸ ਲਈ ਜਾਜਕ ਮੇਰੇ ਹੁਕਮ ਨੂੰ ਮੰਨਣ, ਅਜਿਹਾ ਨਾ ਹੋਵੇ ਕਿ ਉਹ ਉਸ ਦਾ ਨਿਰਾਦਰ ਕਰਨ ਅਤੇ ਉਨ੍ਹਾਂ ਦਾ ਪਾਪ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਮਰ ਜਾਣ। ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਕਰਨ ਵਾਲਾ ਹਾਂ।

See the chapter Copy




ਲੇਵੀਆਂ 22:9

Follow us:

Advertisements


Advertisements