ਲੇਵੀਆਂ 23:10 - ਪਵਿੱਤਰ ਬਾਈਬਲ10 “ਇਸਰਾਏਲ ਦੇ ਲੋਕਾਂ ਨੂੰ ਆਖ; ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋਂਗੇ ਜਿਹੜੀ ਮੈਂ ਤੁਹਾਨੂੰ ਦੇਵਾਂਗਾ। ਤੁਸੀਂ ਇਸਦੀ ਫ਼ਸਲ ਵੱਢੋਂਗੇ। ਉਸ ਸਮੇਂ ਤੁਹਾਨੂੰ ਆਪਣੀ ਫ਼ਸਲ ਦੀ ਪਹਿਲੀ ਭਰੀ ਜਾਜਕ ਕੋਲ ਲੈ ਕੇ ਆਉਣੀ ਚਾਹੀਦੀ ਹੈ। See the chapterਪਵਿੱਤਰ ਬਾਈਬਲ O.V. Bible (BSI)10 ਇਸਰਾਏਲੀਆਂ ਨਾਲ ਗੱਲ਼ ਕਰ ਅਤੇ ਐਉਂ ਓਹਨਾਂ ਨੂੰ ਆਖ ਭਈ ਜਿਸ ਵੇਲੇ ਤੁਸੀਂ ਉਸ ਦੇਸ ਵਿੱਚ ਜੋ ਮੈਂ ਤੁਹਾਨੂੰ ਦਿੰਦਾ ਹਾਂ ਆ ਗਏ ਹੋ ਅਤੇ ਉਸ ਦੀ ਹਾੜੀ ਭੀ ਵੱਢੋਗੇ ਤਾਂ ਤੁਸਾਂ ਆਪਣੀ ਹਾੜੀ ਦੇ ਪਹਿਲੇ ਫਲ ਤੋਂ ਇੱਕ ਪੂਲਾ ਜਾਜਕ ਦੇ ਸਾਹਮਣੇ ਲਿਆਉਣਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 “ਇਸਰਾਏਲੀਆਂ ਨਾਲ ਗੱਲ ਕਰ ਅਤੇ ਆਖ ਜਿਸ ਵੇਲੇ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਦਿੰਦਾ ਹਾਂ, ਅਤੇ ਉਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੀ ਉਪਜ ਦੇ ਪਹਿਲੇ ਫਲ ਵਿੱਚੋਂ ਇੱਕ ਪੂਲਾ ਜਾਜਕ ਦੇ ਸਾਹਮਣੇ ਲਿਆਉਣਾ। See the chapter |