ਲੇਵੀਆਂ 23:14 - ਪਵਿੱਤਰ ਬਾਈਬਲ14 ਜਿੰਨਾ ਚਿਰ ਤੁਸੀਂ ਇਹ ਸੁਗਾਤ ਯਹੋਵਾਹ ਲਈ ਨਹੀਂ ਲਿਆਉਂਦੇ, ਤੁਹਾਨੂੰ ਆਪਣੀ ਵਾਢੀ ਚੋਂ ਅਨਾਜ, ਰੋਟੀ ਜਾਂ ਫ਼ਲ ਨਹੀਂ ਖਾਣਾ ਚਾਹੀਦਾ। ਇਹ ਨੇਮ ਜਿੱਥੇ ਵੀ ਤੁਸੀਂ ਰਹੋਂ ਤੁਹਾਡੀਆਂ ਸਾਰੀਆਂ ਪੀੜੀਆਂ ਤਾਈਂ ਜਾਰੀ ਰਹੇਗਾ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਜਿਸ ਦਿਨ ਤਾਂਈ ਤੁਸੀਂ ਆਪਣੇ ਪਰਮੇਸ਼ੁਰ ਅੱਗੇ ਇੱਕ ਭੇਟ ਨਾ ਲਿਆਓ, ਉਸ ਦਿਨ ਤੋੜੀ ਤੁਸਾਂ ਨਾ ਰੋਟੀ, ਨਾ ਭੁੰਨੇ ਹੋਏ ਦਾਣੇ, ਨਾ ਹਰੇ ਸਿੱਟੇ ਖਾਣੇ। ਇਹ ਤੁਹਾਡੇ ਸਭਨਾਂ ਵਸੇਬਿਆਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੀਕੁਰ ਇੱਕ ਸਦਾ ਦੀ ਬਿਧੀ ਹੋਵੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜਿਸ ਦਿਨ ਤੱਕ ਤੁਸੀਂ ਇਸ ਭੇਟ ਨੂੰ ਆਪਣੇ ਪਰਮੇਸ਼ੁਰ ਦੇ ਅੱਗੇ ਨਾ ਲਿਆਓ, ਉਸ ਦਿਨ ਤੱਕ ਤੁਸੀਂ ਪਹਿਲੇ ਫਲ ਵਿੱਚੋਂ ਨਾ ਰੋਟੀ, ਨਾ ਭੁੰਨੇ ਹੋਏ ਦਾਣੇ ਅਤੇ ਨਾ ਹੀ ਹਰੇ ਸਿੱਟੇ ਖਾਣਾ। ਇਹ ਤੁਹਾਡੀਆਂ ਪੀੜ੍ਹੀਆਂ ਤੱਕ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਇੱਕ ਸਦਾ ਦੀ ਬਿਧੀ ਹੋਵੇ।” See the chapter |