ਲੇਵੀਆਂ 23:15 - ਪਵਿੱਤਰ ਬਾਈਬਲ15 “ਸਬਤ ਤੋਂ ਅਗਲੇ ਦਿਨ ਜਿਸ ਦਿਨ ਤੁਸੀਂ ਭਰੀ ਨੂੰ ਹਿਲਾਉਣ ਦੀ ਭੇਟ ਵਜੋਂ ਲਿਆਉਂਦੇ ਹੋ, ਸੱਤ ਹਫ਼ਤੇ ਗਿਣ ਲਵੋ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਉਸ ਸਬਤ ਦੇ ਅਗਲੇ ਭਲਕ ਤੋਂ ਉਸ ਦਿਨ ਤੋਂ ਜੋ ਤੁਸੀਂ ਹਿਲਾਉਣ ਦੀ ਭੇਟ ਦਾ ਪੂਲਾ ਲਿਆਏ ਤੁਸੀਂ ਸੱਤ ਸਬਤ ਪੂਰੇ ਗਿਣਨੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 “ਫੇਰ ਉਸ ਸਬਤ ਦੇ ਅਗਲੇ ਦਿਨ ਤੋਂ ਜਦ ਤੁਸੀਂ ਹਿਲਾਉਣ ਦੀ ਭੇਟ ਦਾ ਪੂਲਾ ਲਿਆਏ, ਤੁਸੀਂ ਅਗਲੇ ਸੱਤ ਸਬਤ ਗਿਣ ਲੈਣਾ। See the chapter |