Online Bible

- Advertisements -




ਲੇਵੀਆਂ 23:16 - ਪਵਿੱਤਰ ਬਾਈਬਲ

16 ਸੱਤਵੇਂ ਹਫ਼ਤੇ ਦੇ ਪਿੱਛੋਂ ਆਉਣ ਵਾਲੇ ਦਿਨ (ਅਰਥਾਤ 50ਵੇਂ ਦਿਨ) ਤੁਸੀਂ ਯਹੋਵਾਹ ਲਈ ਇੱਕ ਨਵੀਂ ਅਨਾਜ ਦੀ ਭੇਟ ਲੈ ਕੇ ਆਵੋਂਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਅਰਥਾਤ ਸੱਤਵੇਂ ਸਬਤ ਦੇ ਅਗਲੇ ਭਲਕ ਤਾਈਂ ਤੁਸਾਂ ਪੰਜਾਹ ਦਿਨ ਗਿਣਨੇ ਅਤੇ ਫੇਰ ਯਹੋਵਾਹ ਦੇ ਅੱਗੇ ਇੱਕ ਮੈਦੇ ਦੀ ਭੇਟ ਨਵੀਂ ਚੜ੍ਹਾਉਣੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਸੱਤਵੇਂ ਸਬਤ ਦੇ ਅਗਲੇ ਦਿਨ ਤੱਕ ਤੁਸੀਂ ਪੰਜਾਹ ਦਿਨ ਗਿਣ ਲੈਣਾ ਅਤੇ ਫੇਰ ਯਹੋਵਾਹ ਦੇ ਅੱਗੇ ਇੱਕ ਨਵੀਂ ਮੈਦੇ ਦੀ ਭੇਟ ਚੜ੍ਹਾਉਣਾ।

See the chapter Copy




ਲੇਵੀਆਂ 23:16

Follow us:

Advertisements


Advertisements