ਲੇਵੀਆਂ 23:19 - ਪਵਿੱਤਰ ਬਾਈਬਲ19 ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਅਤੇ ਸੁੱਖ-ਸਾਂਦ ਦੀ ਭੇਟ ਵਜੋਂ ਦੋ ਇੱਕ ਸਾਲ ਦੇ ਲੇਲੇ ਵੀ ਭੇਟ ਕਰਨੇ ਚਾਹੀਦੇ ਹਨ। See the chapterਪਵਿੱਤਰ ਬਾਈਬਲ O.V. Bible (BSI)19 ਫੇਰ ਤੁਸਾਂ ਬੱਕਰਿਆਂ ਦੀ ਇੱਕ ਪੱਠ ਪਾਪ ਦੀ ਭੇਟ ਕਰਕੇ ਅਤੇ ਪਹਿਲੇ ਵਰਹੇ ਦੇ ਦੋ ਲੇਲੇ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਕਰਕੇ ਚੜ੍ਹਾਉਣੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਫੇਰ ਤੁਸੀਂ ਪਾਪ ਬਲੀ ਦੀ ਭੇਟ ਲਈ ਇੱਕ ਬੱਕਰਾ ਅਤੇ ਸੁੱਖ-ਸਾਂਦ ਦੀ ਭੇਟ ਲਈ ਇੱਕ ਸਾਲ ਦੇ ਦੋ ਲੇਲੇ ਬਲੀ ਕਰਕੇ ਚੜ੍ਹਾਉਣਾ। See the chapter |