Online Bible

- Advertisements -




ਲੇਵੀਆਂ 23:20 - ਪਵਿੱਤਰ ਬਾਈਬਲ

20 “ਜਾਜਕ ਇਨ੍ਹਾਂ ਨੂੰ ਯਹੋਵਾਹ ਦੇ ਸਾਹਮਣੇ ਦੋ ਲੇਲਿਆਂ ਅਤੇ ਪਹਿਲੀ ਫ਼ਸਲ ਦੀ ਰੋਟੀ ਨਾਲ ਹਿਲਾਉਣ ਦੀ ਭੇਟ ਵਜੋਂ ਲਹਿਰਾਵੇਗਾ। ਇਹ ਯਹੋਵਾਹ ਲਈ ਪਵਿੱਤਰ ਹਨ। ਇਹ ਜਾਜਕ ਦੇ ਹੋਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਅਤੇ ਜਾਜਕ ਉਨ੍ਹਾਂ ਪਹਿਲੇ ਫਲ ਦੀ ਰੋਟੀ ਸਣੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ਅਤੇ ਦੋਹਾਂ ਲੇਲਿਆਂ ਸਣੇ ਉਹ ਜਾਜਕ ਦੇ ਲਈ ਯਹੋਵਾਹ ਦੇ ਅੱਗੇ ਪਵਿੱਤ੍ਰ ਹੋਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਤਦ ਜਾਜਕ ਉਨ੍ਹਾਂ ਲੇਲਿਆਂ ਨੂੰ ਪਹਿਲੇ ਫਲ ਦੀ ਰੋਟੀ ਸਮੇਤ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ਅਤੇ ਉਹ ਜਾਜਕ ਦੇ ਲਈ ਯਹੋਵਾਹ ਦੇ ਅੱਗੇ ਪਵਿੱਤਰ ਹੋਣ।

See the chapter Copy




ਲੇਵੀਆਂ 23:20

Follow us:

Advertisements


Advertisements