ਲੇਵੀਆਂ 23:21 - ਪਵਿੱਤਰ ਬਾਈਬਲ21 ਉਸੇ ਦਿਨ ਤੁਸੀਂ ਇੱਕ ਪਵਿੱਤਰ ਸਭਾ ਬੁਲਾਵੋਂਗੇ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਨੇਮ ਜਿੱਥੇ ਵੀ ਤੁਸੀਂ ਰਹੋਂ, ਤੁਹਾਡੀਆਂ ਸਾਰੀਆਂ ਪੀੜੀਆਂ ਤੀਕ ਹਮੇਸ਼ਾ ਲਈ ਜਾਰੀ ਰਹੇਗਾ। See the chapterਪਵਿੱਤਰ ਬਾਈਬਲ O.V. Bible (BSI)21 ਅਤੇ ਓਸੇ ਦਿਨ ਤੁਸਾਂ ਆਪਣੇ ਲਈ ਇੱਕ ਪਵਿੱਤ੍ਰ ਮੇਲੇ ਦਾ ਹੋਕਾ ਦੇਣਾ। ਤੁਸਾਂ ਉਸ ਦੇ ਵਿੱਚ ਕੋਈ ਕੰਮ ਧੰਦਾ ਨਾ ਕਰਨਾ। ਇਹ ਤੁਹਾਡੇ ਸਭਨਾਂ ਵਸੇਬਿਆਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੋੜੀ ਇੱਕ ਸਦਾ ਦੀ ਬਿਧੀ ਠਹਿਰੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਉਸੇ ਦਿਨ ਤੁਸੀਂ ਆਪਣੇ ਲਈ ਇੱਕ ਪਵਿੱਤਰ ਸਭਾ ਦੀ ਘੋਸ਼ਣਾ ਕਰਨਾ। ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ। ਇਹ ਤੁਹਾਡੇ ਸਾਰੇ ਨਿਵਾਸ-ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਠਹਿਰੇ। See the chapter |