ਲੇਵੀਆਂ 23:24 - ਪਵਿੱਤਰ ਬਾਈਬਲ24 “ਇਸਰਾਏਲ ਦੇ ਲੋਕਾਂ ਨੂੰ ਆਖ; ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਨੂੰ ਛੁੱਟੀ ਦਾ ਖਾਸ ਦਿਨ ਮਿਲਿਆ ਹੈ। ਤੁਸੀਂ ਇੱਕ ਪਵਿੱਤਰ ਸਭਾ ਕਰੋਂਗੇ ਅਤੇ ਯਾਦਗਾਰੀ ਵਜੋਂ ਤੁਰ੍ਹੀ ਵਜਾਵੋਂਗੇ। See the chapterਪਵਿੱਤਰ ਬਾਈਬਲ O.V. Bible (BSI)24 ਇਸਰਾਏਲ ਦੇ ਪਰਵਾਰ ਨੂੰ ਬੋਲ ਕਿ ਸੱਤਵੇਂ ਮਹੀਨੇ ਨੂੰ, ਮਹੀਨੇ ਦੀ ਪਹਿਲੀ ਮਿਤੀ ਵਿੱਚ ਤੁਸਾਂ ਇੱਕ ਸਬਤ, ਇੱਕ ਤੁਰ੍ਹੀ ਵਜਾਉਣ ਦਾ ਸਿਮਰਨਾ, ਇੱਕ ਪਵਿੱਤ੍ਰ ਮੇਲਾ ਕਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 “ਇਸਰਾਏਲ ਦੇ ਘਰਾਣਿਆਂ ਨੂੰ ਆਖ, ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੇ ਲਈ ਮਹਾਂ-ਸਬਤ ਹੋਵੇ, ਉਸ ਦਿਨ ਤੁਸੀਂ ਯਾਦਗੀਰੀ ਲਈ ਤੁਰ੍ਹੀ ਵਜਾਉਣਾ ਅਤੇ ਪਵਿੱਤਰ ਸਭਾ ਕਰਨਾ। See the chapter |