ਲੇਵੀਆਂ 23:27 - ਪਵਿੱਤਰ ਬਾਈਬਲ27 “ਪਰਾਸਚਿਤ ਦਾ ਦਿਨ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਹੋਵੇਗਾ। ਇੱਥੇ ਇੱਕ ਪਵਿੱਤਰ ਸਭਾ ਹੋਵੇਗੀ। ਤੁਹਾਨੂੰ ਆਪਣੇ-ਆਪ ਨੂੰ ਨਿਮਾਣਾ ਬਣਾਕੇ ਵਰਤ ਰੱਖਣਾ ਚਾਹੀਦਾ ਅਤੇ ਤੁਹਾਨੂੰ ਯਹੋਵਾਹ ਨੂੰ ਅੱਗ ਦੁਆਰਾ ਇੱਕ ਭੇਟ ਚੜ੍ਹਾਉਣੀ ਚਾਹੀਦੀ ਹੈ। See the chapterਪਵਿੱਤਰ ਬਾਈਬਲ O.V. Bible (BSI)27 ਨਾਲੇ ਇਸੇ ਸੱਤਵੇਂ ਮਹੀਨੇ ਦੀ ਦਸਵੀਂ ਮਿਤੀ ਨੂੰ ਇੱਕ ਪ੍ਰਾਸਚਿਤ ਦਾ ਦਿਨ ਹੋਵੇ। ਉਹ ਤੁਹਾਡੇ ਲਈ ਇੱਕ ਪਵਿੱਤ੍ਰ ਮੇਲਾ ਹੋਵੇ ਅਤੇ ਤੁਸਾਂ ਆਪਣਿਆਂ ਪ੍ਰਾਣਾਂ ਨੂੰ ਔਖ ਦੇਣਾ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 “ਇਸੇ ਸੱਤਵੇਂ ਮਹੀਨੇ ਦਾ ਦਸਵਾਂ ਦਿਨ ਇੱਕ ਪ੍ਰਾਸਚਿਤ ਦਾ ਦਿਨ ਹੋਵੇ। ਉਹ ਤੁਹਾਡੇ ਲਈ ਪਵਿੱਤਰ ਸਭਾ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ। See the chapter |