Online Bible

- Advertisements -




ਲੇਵੀਆਂ 23:28 - ਪਵਿੱਤਰ ਬਾਈਬਲ

28 ਤੁਹਾਨੂੰ ਇਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਕਿਉਂਕਿ ਇਹ ਪਰਾਸਚਿਤ ਦਾ ਦਿਨ ਤੁਹਾਡੇ ਲਈ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਾਹਮਣੇ ਪਰਾਸਚਿਤ ਕਰਨ ਲਈ ਹੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

28 ਅਤੇ ਤੁਸਾਂ ਉਸ ਦਿਨ ਵਿੱਚ ਕੋਈ ਕੰਮ ਨਾ ਕਰਨਾ ਕਿਉਂ ਜੋ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕਰਨ ਨੂੰ, ਇਹ ਪ੍ਰਾਸਚਿਤ ਦਾ ਦਿਨ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਕਿਉਂ ਜੋ ਉਹ ਪ੍ਰਾਸਚਿਤ ਦਾ ਦਿਨ ਹੈ ਜਿਸ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕੀਤਾ ਜਾਵੇਗਾ।

See the chapter Copy




ਲੇਵੀਆਂ 23:28

Follow us:

Advertisements


Advertisements