ਲੇਵੀਆਂ 23:30 - ਪਵਿੱਤਰ ਬਾਈਬਲ30 ਜੇ ਕੋਈ ਬੰਦਾ ਇਸ ਦਿਨ ਕੋਈ ਕੰਮ ਕਰਦਾ ਹੈ ਮੈਂ (ਪਰਮੇਸ਼ੁਰ) ਉਸ ਬੰਦੇ ਨੂੰ ਉਸ ਦੇ ਲੋਕਾਂ ਵਿੱਚੋਂ ਤਬਾਹ ਕਰ ਦਿਆਂਗਾ। See the chapterਪਵਿੱਤਰ ਬਾਈਬਲ O.V. Bible (BSI)30 ਅਤੇ ਜਿਹੜਾ ਪ੍ਰਾਣੀ ਉਸ ਦਿਨ ਵਿੱਚ ਕੋਈ ਕੰਮ ਕਰੇ ਤਾਂ ਉਸੇ ਪ੍ਰਾਣੀ ਨੂੰ ਮੈਂ ਉਸ ਦੇ ਲੋਕਾਂ ਵਿੱਚੋਂ ਨਾਸ ਕਰਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਜਿਹੜਾ ਵੀ ਉਸ ਦਿਨ ਵਿੱਚ ਕੋਈ ਕੰਮ ਕਰੇ ਤਾਂ ਉਸ ਮਨੁੱਖ ਨੂੰ ਮੈਂ ਉਸ ਦੇ ਲੋਕਾਂ ਵਿੱਚੋਂ ਨਾਸ ਕਰਾਂਗਾ। See the chapter |