ਲੇਵੀਆਂ 23:31 - ਪਵਿੱਤਰ ਬਾਈਬਲ31 ਤੁਹਾਨੂੰ ਬਿਲਕੁਲ ਵੀ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਨੇਮ ਹੈ ਜਿਹੜਾ ਤੁਹਾਡੇ ਲਈ ਹਮੇਸ਼ਾ ਲਈ ਜਾਰੀ ਰਹੇਗਾ ਭਾਵੇਂ ਤੁਸੀਂ ਕਿਧਰੇ ਵੀ ਰਹਿੰਦੇ ਹੋਵੋ। See the chapterਪਵਿੱਤਰ ਬਾਈਬਲ O.V. Bible (BSI)31 ਤੁਸਾਂ ਕਿਸੇ ਪ੍ਰਕਾਰ ਦਾ ਕੰਮ ਨਾ ਕਰਨਾ। ਇਹ ਤੁਹਾਡੇ ਸਭਨਾਂ ਵਸੇਬਿਆਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੀਕੁਰ ਇੱਕ ਸਦਾ ਦੀ ਬਿਧੀ ਠਹਿਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਤੁਸੀਂ ਕਿਸੇ ਪ੍ਰਕਾਰ ਦਾ ਕੰਮ-ਧੰਦਾ ਨਾ ਕਰਨਾ। ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਠਹਿਰੇ। See the chapter |