ਲੇਵੀਆਂ 23:32 - ਪਵਿੱਤਰ ਬਾਈਬਲ32 ਇਹ ਤੁਹਾਡੇ ਲਈ ਅਰਾਮ ਦਾ ਖਾਸ ਦਿਨ ਹੋਵੇਗਾ। ਤੁਹਾਨੂੰ ਭੋਜਨ ਨਹੀਂ ਖਾਣਾ ਚਾਹੀਦਾ। ਤੁਸੀਂ ਇਸ ਦਿਨ ਨੂੰ ਅਰਾਮ ਦੇ ਖਾਸ ਦਿਨ ਵਜੋਂ ਮਹੀਨੇ ਦੇ ਨੌਵੇਂ ਦਿਨ ਦੀ ਸ਼ਾਮ ਨੂੰ ਸ਼ੁਰੂ ਕਰੋਂਗੇ-ਇਹ ਅਰਾਮ ਦਾ ਖਾਸ ਦਿਨ ਉਸ ਸ਼ਾਮ ਤੋਂ ਲੈ ਕੇ ਅਗਲੀ ਸ਼ਾਮ ਤੱਕ ਜਾਰੀ ਰਹੇਗਾ।” See the chapterਪਵਿੱਤਰ ਬਾਈਬਲ O.V. Bible (BSI)32 ਇਹ ਤੁਹਾਨੂੰ ਇੱਕ ਵਿਸਰਾਮ ਦਾ ਸਬਤ ਹੋਵੇ ਅਤੇ ਤੁਸਾਂ ਆਪਣਿਆਂ ਪ੍ਰਾਣਾਂ ਨੂੰ ਔਖ ਦੇਣਾ। ਤੁਸੀਂ ਉਸ ਮਹੀਨੇ ਦੀ ਨੌਵੀਂ ਮਿਤੀ ਨੂੰ ਉਸ ਸੰਧਿਆ ਤੋਂ ਅਗਲੀ ਸੰਧਿਆ ਤੋੜੀ ਆਪਣੇ ਵਿਸਰਾਮ ਰੱਖਣਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਇਹ ਤੁਹਾਡੇ ਲਈ ਇੱਕ ਮਹਾਂ-ਸਬਤ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ। ਤੁਸੀਂ ਉਸ ਮਹੀਨੇ ਦੇ ਨੌਵੇਂ ਦਿਨ ਦੀ ਸ਼ਾਮ ਤੋਂ ਅਗਲੀ ਸ਼ਾਮ ਤੱਕ ਵਿਸ਼ਰਾਮ ਦਾ ਦਿਨ ਮੰਨਣਾ।” See the chapter |