Online Bible

- Advertisements -




ਲੇਵੀਆਂ 23:34 - ਪਵਿੱਤਰ ਬਾਈਬਲ

34 “ਇਸਰਾਏਲ ਦੇ ਲੋਕਾਂ ਨੂੰ ਆਖ; ਸੱਤਵੇਂ ਮਹੀਨੇ ਦੇ 15ਵੇਂ ਦਿਨ ਡੇਰਿਆਂ ਦਾ ਪਰਬ ਹੈ। ਯਹੋਵਾਹ ਲਈ ਇਹ ਛੁੱਟੀ 7 ਦਿਨ ਰਹੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

34 ਇਸਰਾਏਲੀਆਂ ਨੂੰ ਬੋਲ ਕਿ ਇਸੇ ਸੱਤਵੇਂ ਮਹੀਨੇ ਦੀ ਪੰਧ੍ਰਵੀਂ ਮਿਤੀ ਨੂੰ ਯਹੋਵਾਹ ਦੇ ਅੱਗੇ ਸੱਤ ਦਿਨ ਤੋੜੀ ਡੇਰਿਆਂ ਦਾ ਪਰਬ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 “ਇਸਰਾਏਲੀਆਂ ਨੂੰ ਆਖ ਕਿ ਇਸੇ ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੇ ਅੱਗੇ ਸੱਤ ਦਿਨ ਤੱਕ ਡੇਰਿਆਂ ਦਾ ਪਰਬ ਹੋਵੇ।

See the chapter Copy




ਲੇਵੀਆਂ 23:34

Follow us:

Advertisements


Advertisements