Online Bible

- Advertisements -




ਲੇਵੀਆਂ 23:37 - ਪਵਿੱਤਰ ਬਾਈਬਲ

37 “ਇਹ ਯਹੋਵਾਹ ਦੀਆਂ ਖਾਸ ਛੁੱਟੀਆਂ ਹਨ। ਇਨ੍ਹਾਂ ਛੁੱਟੀਆਂ ਤੇ ਪਵਿੱਤਰ ਸਭਾਵਾਂ ਹੋਣਗੀਆਂ। ਤੁਸੀਂ ਯਹੋਵਾਹ ਲਈ ਸੁਗਾਤਾਂ ਲਿਆਵੋਂਗੇ-ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ, ਬਲੀਆਂ ਅਤੇ ਪੀਣ ਦੀਆਂ ਭੇਟਾਂ। ਤੁਹਾਨੂੰ ਇਹ ਸੁਗਾਤਾਂ ਸਹੀ ਦਿਨਾਂ ਤੇ ਲਿਆਉਣੀਆਂ ਚਾਹੀਦੀਆਂ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

37 ਜਿਹੜੇ ਤੁਸਾਂ ਪਵਿੱਤ੍ਰ ਮੇਲਿਆਂ ਦਾ ਹੋਕਾ ਦੇਣਾ ਹੈ, ਭਈ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਅਤੇ ਹੋਮ ਦੀ ਭੇਟ ਅਤੇ ਮੈਦੇ ਦੀ ਭੇਟ ਅਤੇ ਬਲੀ ਅਤੇ ਪੀਣ ਦੀਆਂ ਭੇਟਾਂ ਸੱਭੋ ਆਪੋ ਆਪਣਿਆਂ ਦਿਨਾਂ ਵਿੱਚ ਏਹੋ ਪਰਬ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 “ਯਹੋਵਾਹ ਦੇ ਠਹਿਰਾਏ ਹੋਏ ਪਰਬ ਇਹ ਹੀ ਹਨ, ਜਿਨ੍ਹਾਂ ਵਿੱਚ ਤੁਸੀਂ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਚੜ੍ਹਾਉਣਾ ਅਰਥਾਤ ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਸੁੱਖ-ਸਾਂਦ ਦੀ ਬਲੀ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਆਪਣੇ ਨਿਯੁਕਤ ਸਮੇਂ ਤੇ ਚੜ੍ਹਾਈਆਂ ਜਾਣ ਅਤੇ ਪਵਿੱਤਰ ਸਭਾ ਦੀ ਘੋਸ਼ਣਾ ਕੀਤੀ ਜਾਵੇ।

See the chapter Copy




ਲੇਵੀਆਂ 23:37

Follow us:

Advertisements


Advertisements