Online Bible

- Advertisements -




ਲੇਵੀਆਂ 23:38 - ਪਵਿੱਤਰ ਬਾਈਬਲ

38 ਤੁਸੀਂ ਇਨ੍ਹਾਂ ਛੁੱਟੀਆਂ ਨੂੰ ਯਹੋਵਾਹ ਦੇ ਸਬਤਾਂ ਤੋਂ ਇਲਾਵਾ ਮਨਾਉਂਗੇ। ਤੁਸੀਂ ਸੁਗਾਤਾਂ ਨੂੰ ਯਹੋਵਾਹ ਨੂੰ ਆਪਣੀਆਂ ਹੋਰਨਾਂ ਭੇਟਾਂ, ਖਾਸ ਇਕਰਾਰਾਂ ਲਈ ਤੁਹਾਡੀਆਂ ਭੇਟਾਂ, ਅਤੇ ਤੁਹਾਡੀਆਂ ਮਨ-ਮਰਜ਼ੀ ਦੀਆਂ ਭੇਟਾਂ ਤੋਂ ਇਲਾਵਾ ਚੜ੍ਹਾਵੋਂਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

38 ਅਤੇ ਯਹੋਵਾਹ ਦੇ ਸਬਤ ਤੋਂ ਬਿਨਾ ਆਪਣੇ ਦਾਨ ਤੋਂ ਬਿਨਾਂ ਅਤੇ ਆਪਣੀਆਂ ਸਾਰੀਆਂ ਸੁੱਖਣਾਂ ਤੋਂ ਬਿਨਾਂ ਅਤੇ ਆਪਣੀਆਂ ਸਾਰੀਆਂ ਮਰਜੀ ਦੀਆਂ ਭੇਟਾਂ ਤੋਂ ਬਿਨਾਂ ਜੋ ਤੁਸੀਂ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਆਪਣੀਆਂ ਭੇਟਾਂ, ਸਾਰੀਆਂ ਸੁੱਖਣਾਂ ਅਤੇ ਆਪਣੀਆਂ ਖੁਸ਼ੀ ਦੀਆਂ ਭੇਟਾਂ ਜੋ ਤੁਸੀਂ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹੋ, ਉਨ੍ਹਾਂ ਤੋਂ ਵੱਧ ਤੁਸੀਂ ਯਹੋਵਾਹ ਦੇ ਸਬਤ ਨੂੰ ਮੰਨਣਾ।

See the chapter Copy




ਲੇਵੀਆਂ 23:38

Follow us:

Advertisements


Advertisements