Online Bible

- Advertisements -




ਲੇਵੀਆਂ 23:39 - ਪਵਿੱਤਰ ਬਾਈਬਲ

39 “ਸੱਤਵੇਂ ਮਹੀਨੇ ਦੇ 15ਵੇਂ ਦਿਨ ਜਦੋਂ ਤੁਸੀਂ ਧਰਤੀ ਦੀਆਂ ਫ਼ਸਲਾਂ ਸਾਂਭ ਹਟੋਂਗੇ, ਤੁਸੀਂ ਸੱਤਾਂ ਦਿਨਾਂ ਤੀਕ ਯਹੋਵਾਹ ਦਾ ਤਿਉਹਾਰ ਮਨਾਉਂਗੇ। ਪਹਿਲਾ ਦਿਨ ਅਤੇ ਅੱਠਵਾਂ ਦਿਨ ਅਰਾਮ ਦੇ ਖਾਸ ਦਿਨ ਹੋਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

39 ਸੱਤਵੇਂ ਮਹੀਨੇ ਦੀ ਪੰਧ੍ਰਵੀਂ ਮਿਤੀ ਨੂੰ ਜਿਸ ਵੇਲੇ ਤੁਸੀਂ ਦੇਸ ਦੇ ਫਲ ਨੂੰ ਇੱਕਠਾ ਕਰੋ ਤਾਂ ਤੁਸਾਂ ਯਹੋਵਾਹ ਦੇ ਅੱਗੇ ਸੱਤ ਦਿਨ ਤੋੜੀ ਇੱਕ ਪਰਬ ਰੱਖਣਾ। ਪਹਿਲਾਂ ਦਿਨ ਸਬਤ ਅਤੇ ਅੱਠਵੇਂ ਦਿਨ ਭੀ ਸਬਤ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 “ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਨੂੰ ਜਦ ਤੁਸੀਂ ਦੇਸ ਦੀ ਫ਼ਸਲ ਇਕੱਠਾ ਕਰੋ ਤਾਂ ਤੁਸੀਂ ਸੱਤ ਦਿਨਾਂ ਤੱਕ ਯਹੋਵਾਹ ਦਾ ਇੱਕ ਪਰਬ ਮਨਾਉਣਾ। ਪਹਿਲਾ ਦਿਨ ਸਬਤ ਅਤੇ ਅੱਠਵਾਂ ਦਿਨ ਵੀ ਸਬਤ ਹੋਵੇ।

See the chapter Copy




ਲੇਵੀਆਂ 23:39

Follow us:

Advertisements


Advertisements