ਲੇਵੀਆਂ 23:40 - ਪਵਿੱਤਰ ਬਾਈਬਲ40 ਪਹਿਲੇ ਦਿਨ, ਤੁਸੀਂ ਫ਼ਲਦਾਰ ਰੁੱਖਾਂ ਤੋਂ ਚੰਗੇ ਫ਼ਲ ਅਤੇ ਨਦੀ ਕੰਢੇ ਉੱਗੇ ਹੋਏ ਖਜ਼ੂਰ ਦੇ ਰੁੱਖਾਂ, ਪੋਪਲਰ ਦੇ ਰੁੱਖਾਂ ਅਤੇ ਵਿਲੋ ਦੇ ਰੁੱਖਾਂ ਦੀਆਂ ਟਾਹਣੀਆਂ ਲਵੋਂਗੇ। ਤੁਸੀਂ ਸੱਤਾਂ ਦਿਨਾਂ ਤੀਕ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਹਮਣੇ ਜਸ਼ਨ ਮਨਾਉਂਗੇ। See the chapterਪਵਿੱਤਰ ਬਾਈਬਲ O.V. Bible (BSI)40 ਅਤੇ ਤੁਸਾਂ ਪਹਿਲੇ ਦਿਨ ਸੋਹਣੇ ਸੋਹਣੇ ਬਿਰਛਾਂ ਦੀਆਂ ਟਾਹਣੀਆਂ ਨੂੰ ਅਰਥਾਤ ਖਜੂਰ ਦੀਆਂ ਟਾਹਣੀਆਂ ਅਤੇ ਮੋਟੇ ਬਿਰਛਾਂ ਦੀਆਂ ਟਾਹਣੀਆਂ ਅਤੇ ਨਦੀ ਦਾ ਬੇਦ ਮਜਨੂੰ ਲੈਣਾ ਅਤੇ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੱਤ ਦਿਨ ਤੋੜੀ ਅਨੰਦ ਖੁਸ਼ੀ ਕਰਨੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਅਤੇ ਪਹਿਲੇ ਦਿਨ ਤੁਸੀਂ ਸੋਹਣੇ-ਸੋਹਣੇ ਰੁੱਖਾਂ ਦੇ ਫਲ, ਖਜ਼ੂਰ ਦੀਆਂ ਟਾਹਣੀਆਂ, ਸੰਘਣੇ ਰੁੱਖਾਂ ਦੀਆਂ ਟਾਹਣੀਆਂ ਅਤੇ ਨਦੀ ਦਾ ਬੇਦ-ਮਜਨੂੰ ਲੈਣਾ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੱਤ ਦਿਨ ਤੱਕ ਅਨੰਦ ਅਤੇ ਖੁਸ਼ੀ ਮਨਾਉਣਾ। See the chapter |