ਲੇਵੀਆਂ 23:41 - ਪਵਿੱਤਰ ਬਾਈਬਲ41 ਤੁਸੀਂ ਹਰ ਸਾਲ ਸੱਤ ਦਿਨ ਇਹ ਛੁੱਟੀ ਯਹੋਵਾਹ ਲਈ ਮਨਾਉਂਗੇ। ਇਹ ਨੇਮ ਹਮੇਸ਼ਾ ਰਹੇਗਾ। ਤੁਸੀਂ ਇਹ ਛੁੱਟੀ ਸੱਤਵੇਂ ਮਹੀਨੇ ਵਿੱਚ ਮਨਾਉਂਗੇ। See the chapterਪਵਿੱਤਰ ਬਾਈਬਲ O.V. Bible (BSI)41 ਵਰਹੇ ਵਿੱਚ ਸੱਤ ਦਿਨ ਤੋੜੀ ਤੁਸਾਂ ਇਸ ਦਾ ਯਹੋਵਾਹ ਦੇ ਅੱਗੇ ਪਰਬ ਕਰਨ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ, ਤੁਸਾਂ ਸੱਤਵੇਂ ਦਿਨ ਵਿੱਚ ਇਸ ਨੂੰ ਰੱਖਣਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਹਰ ਸਾਲ ਵਿੱਚ ਸੱਤ ਦਿਨ ਤੱਕ ਤੁਸੀਂ ਯਹੋਵਾਹ ਦਾ ਇਹ ਪਰਬ ਮਨਾਉਣਾ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ, ਤੁਸੀਂ ਸੱਤਵੇਂ ਮਹੀਨੇ ਵਿੱਚ ਇਸ ਨੂੰ ਮਨਾਉਣਾ। See the chapter |