Online Bible

- Advertisements -




ਲੇਵੀਆਂ 23:6 - ਪਵਿੱਤਰ ਬਾਈਬਲ

6 “ਯਹੋਵਾਹ ਦਾ ਪਤੀਰੀ ਰੋਟੀ ਦਾ ਪਰਬ ਉਸੇ ਮਹੀਨੇ ਦੇ 15ਵੇਂ ਦਿਨ ਤੇ ਹੈ। ਤੁਸੀਂ ਸੱਤਾਂ ਦਿਨਾਂ ਤੱਕ ਪਤੀਰੀ ਰੋਟੀ ਖਾਵੋਂਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਅਤੇ ਉਸ ਮਹੀਨੇ ਦੀ ਪੰਧ੍ਰਵੀਂ ਮਿਤੀ ਯਹੋਵਾਹ ਦੀ ਪਤੀਰੀ ਰੋਟੀ ਦਾ ਪਰਬ ਹੈ, ਸੱਤ ਦਿਨ ਤੋੜੀ ਤੁਸਾਂ ਪਤੀਰੀ ਰੋਟੀ ਖਾਣੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਉਸੇ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੀ ਪਤੀਰੀ ਰੋਟੀ ਦਾ ਪਰਬ ਹੈ, ਉਸ ਵਿੱਚ ਸੱਤ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਣਾ।

See the chapter Copy




ਲੇਵੀਆਂ 23:6

Follow us:

Advertisements


Advertisements