ਲੇਵੀਆਂ 24:10 - ਪਵਿੱਤਰ ਬਾਈਬਲ10 ਕਿਸੇ ਇਸਰਾਏਲੀ ਮਾਤਾ ਅਤੇ ਮਿਸਰੀ ਪਿਤਾ ਦੇ ਇੱਕ ਪੁੱਤਰ ਨੇ, ਇਸਰਾਏਲੀ ਲੋਕਾਂ ਦਰਮਿਆਨ ਤੁਰਿਆ ਜਾਂਦਿਆਂ ਡੇਰੇ ਅੰਦਰ ਇੱਕ ਇਸਰਾਏਲੀ ਆਦਮੀ ਨਾਲ ਲੜਨਾ ਸ਼ੁਰੂ ਕਰ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਇੱਕ ਇਸਰਾਏਲੀ ਤੀਵੀਂ ਦਾ ਪੁੱਤ੍ਰ ਜਿਸ ਦਾ ਪਿਓ ਮਿਸਰੀ ਸੀ ਸੋ ਇਸਰਾਏਲੀਆਂ ਨਾਲ ਨਿੱਕਲ ਗਿਆ ਸੀ ਅਤੇ ਇਹ ਇਸਰਾਏਲਣ ਦਾ ਪੁੱਤ੍ਰ ਅਤੇ ਕੋਈ ਇਸਰਾਏਲੀ ਮਨੁੱਖ ਡੇਰੇ ਵਿੱਚ ਝਗੜਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਉਨ੍ਹਾਂ ਦਿਨਾਂ ਵਿੱਚ ਇੱਕ ਇਸਰਾਏਲੀ ਇਸਤਰੀ ਦਾ ਪੁੱਤਰ, ਜਿਸ ਦਾ ਪਿਤਾ ਮਿਸਰੀ ਸੀ, ਉਹ ਇਸਰਾਏਲੀਆਂ ਦੇ ਵਿੱਚ ਰਹਿਣ ਲੱਗਾ ਅਤੇ ਇਸ ਇਸਰਾਏਲੀ ਇਸਤਰੀ ਦਾ ਪੁੱਤਰ ਅਤੇ ਕੋਈ ਹੋਰ ਇਸਰਾਏਲੀ ਮਨੁੱਖ ਡੇਰੇ ਵਿੱਚ ਝਗੜਨ ਲੱਗੇ, See the chapter |