ਲੇਵੀਆਂ 24:12 - ਪਵਿੱਤਰ ਬਾਈਬਲ12 ਲੋਕਾਂ ਨੇ ਉਸ ਆਦਮੀ ਨੂੰ ਕੈਦੀ ਬਣਾ ਲਿਆ ਅਤੇ ਯਹੋਵਾਹ ਦੇ ਹੁਕਮ ਨੂੰ ਉਨ੍ਹਾਂ ਸਾਹਮਣੇ ਸਾਫ਼ ਹੋ ਜਾਣ ਦਾ ਇੰਤਜ਼ਾਰ ਕਰਨ ਲੱਗੇ। See the chapterਪਵਿੱਤਰ ਬਾਈਬਲ O.V. Bible (BSI)12 ਅਤੇ ਉਨ੍ਹਾਂ ਨੇ ਉਸ ਨੂੰ ਬੰਨ੍ਹ ਰੱਖਿਆ, ਭਈ ਵੇਖੀਏ ਯਹੋਵਾਹ ਸਾਨੂੰ ਕੀ ਸਲਾਹ ਦੱਸੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਨ੍ਹਾਂ ਨੇ ਉਸ ਨੂੰ ਬੰਨ੍ਹ ਕੇ ਰੱਖਿਆ, ਜਦ ਤੱਕ ਉਹ ਇਸ ਮਾਮਲੇ ਵਿੱਚ ਯਹੋਵਾਹ ਦੀ ਮਰਜ਼ੀ ਨੂੰ ਨਾ ਜਾਣ ਲੈਣ। See the chapter |