Online Bible

- Advertisements -




ਲੇਵੀਆਂ 24:14 - ਪਵਿੱਤਰ ਬਾਈਬਲ

14 “ਉਸ ਆਦਮੀ ਨੂੰ, ਜਿਸਨੇ ਸਰਾਪਿਆ ਸੀ, ਡੇਰੇ ਤੋਂ ਬਾਹਰ ਲੈ ਜਾਉ। ਫ਼ੇਰ ਉਨ੍ਹਾਂ ਸਾਰੇ ਲੋਕਾਂ ਨੂੰ ਇੱਕਤਰ ਕਰੋ ਜਿਨ੍ਹਾਂ ਨੇ ਉਸ ਨੂੰ ਗਾਲ੍ਹਾਂ ਕੱਢਦਿਆਂ ਸੁਣਿਆ ਸੀ। ਉਨ੍ਹਾਂ ਨੂੰ ਆਪਣੇ ਹੱਥ ਉਸ ਦੇ ਸਿਰ ਤੇ ਰੱਖਣੇ ਚਾਹੀਦੇ ਹਨ ਅਤੇ ਫ਼ੇਰ ਸਾਰੇ ਲੋਕਾਂ ਨੂੰ ਉਸ ਉੱਤੇ ਪੱਥਰ ਸੁੱਟਕੇ ਉਸ ਨੂੰ ਮਾਰ ਦੇਣਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਜਿਸ ਨੇ ਕੁਫ਼ਰ ਬਕਿਆ ਉਸ ਨੂੰ ਡੇਰੇ ਤੋਂ ਬਾਹਰ ਲਿਆਓ ਅਤੇ ਜਿਨ੍ਹਾਂ ਨੇ ਸੁਣਿਆ ਓਹ ਆਪਣੇ ਹੱਥ ਉਸ ਦੇ ਸਿਰ ਉੱਤੇ ਧਰਨ ਅਤੇ ਸਾਰੀ ਮੰਡਲੀ ਉਸ ਨੂੰ ਵੱਟਿਆਂ ਨਾਲ ਮਾਰ ਸੁੱਟੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 “ਜਿਸ ਨੇ ਕੁਫ਼ਰ ਬਕਿਆ ਹੈ, ਉਸ ਨੂੰ ਤੁਸੀਂ ਡੇਰੇ ਤੋਂ ਬਾਹਰ ਲੈ ਆਓ ਅਤੇ ਜਿਨ੍ਹਾਂ ਨੇ ਉਸ ਨੂੰ ਸੁਣਿਆ ਹੈ, ਉਹ ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖਣ, ਤਦ ਸਾਰੀ ਮੰਡਲੀ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ।

See the chapter Copy




ਲੇਵੀਆਂ 24:14

Follow us:

Advertisements


Advertisements