Online Bible

- Advertisements -




ਲੇਵੀਆਂ 24:15 - ਪਵਿੱਤਰ ਬਾਈਬਲ

15 ਤੈਨੂੰ ਇਸਰਾਏਲ ਦੇ ਲੋਕਾਂ ਨੂੰ ਦੱਸ ਦੇਣਾ ਚਾਹੀਦਾ ਹੈ; ਜੇ ਕੋਈ ਬੰਦਾ ਆਪਣੇ ਪਰਮੇਸ਼ੁਰ ਨੂੰ ਗਾਲ੍ਹ ਕੱਢਦਾ ਹੈ ਤਾਂ ਉਸ ਨੂੰ ਜ਼ਰੂਰ ਸਜ਼ਾ ਮਿਲਣੀ ਚਾਹੀਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਅਤੇ ਤੂੰ ਇਸਰਾਏਲੀਆਂ ਨੂੰ ਬੋਲ ਕਿ ਜਿਹੜਾ ਆਪਣੇ ਪਰਮੇਸ਼ੁਰ ਨੂੰ ਗਾਲਾਂ ਕੱਢੇ ਸੋ ਆਪਣੇ ਪਾਪ ਦਾ ਆਪ ਹੀ ਜੁੰਮਾ ਚੁੱਕੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਤੂੰ ਇਸਰਾਏਲੀਆਂ ਨੂੰ ਆਖ ਕਿ ਜਿਹੜਾ ਆਪਣੇ ਪਰਮੇਸ਼ੁਰ ਦੇ ਵਿਰੁੱਧ ਦੁਰਬਚਨ ਬੋਲੇ, ਉਹ ਆਪਣੇ ਪਾਪ ਦਾ ਭਾਰ ਆਪ ਹੀ ਚੁੱਕੇ।

See the chapter Copy




ਲੇਵੀਆਂ 24:15

Follow us:

Advertisements


Advertisements