Online Bible

- Advertisements -




ਲੇਵੀਆਂ 24:16 - ਪਵਿੱਤਰ ਬਾਈਬਲ

16 ਕੋਈ ਵੀ ਬੰਦਾ, ਜਿਹੜਾ ਯਹੋਵਾਹ ਦੇ ਨਾਮ ਦੇ ਵਿਰੁੱਧ ਬੋਲਦਾ ਹੈ, ਮਾਰ ਮੁਕਾਇਆ ਜਾਣਾ ਚਾਹੀਦਾ ਹੈ। ਸਾਰੇ ਲੋਕਾਂ ਨੂੰ ਉਸ ਨੂੰ ਪੱਥਰ ਮਾਰਨੇ ਚਾਹੀਦੇ ਹਨ। ਪਰਦੇਸੀਆਂ ਨੂੰ ਵੀ ਉਸੇ ਤਰ੍ਹਾਂ ਦੀ ਸਜ਼ਾ ਦੇਣੀ ਚਾਹੀਦੀ ਹੈ ਜਿਹੋ ਜਿਹੀ ਇਸਰਾਏਲ ਵਿੱਚ ਜੰਮੇ ਬੰਦੇ ਨੂੰ ਦਿੱਤੀ ਗਈ। ਜੇ ਕੋਈ ਬੰਦਾ ਯਹੋਵਾਹ ਦੇ ਨਾਮ ਨੂੰ ਸਰਾਪਦਾ ਹੈ ਉਸ ਨੂੰ ਮਾਰ ਸੁੱਟਣਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਅਤੇ ਜਿਹੜਾ ਯਹੋਵਾਹ ਦੇ ਨਾਮ ਨੂੰ ਦੁਰਬਚਨ ਬੋਲੇ ਸੋ ਜਰੂਰ ਵੱਢਿਆ ਜਾਵੇ ਅਤੇ ਸਾਰੀ ਮੰਡਲੀ ਉਸ ਨੂੰ ਨਿਸੰਗ ਵੱਟਿਆਂ ਨਾਲ ਮਾਰ ਸੁੱਟੇ, ਭਾਵੇਂ ਓਪਰਾ, ਭਾਵੇਂ ਉਹ ਜੋ ਦੇਸ ਵਿੱਚ ਜੰਮਿਆਂ ਹੋਵੇ। ਜਿਸ ਵੇਲੇ ਉਹ ਯਹੋਵਾਹ ਦੇ ਨਾਮ ਦਾ ਦੂਰਬਚਨ ਬੋਲੇ, ਸੋ ਵੱਢਿਆ ਜਾਵੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਕੋਈ ਵੀ ਜਿਹੜਾ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ ਉਹ ਜ਼ਰੂਰ ਹੀ ਮਾਰਿਆ ਜਾਵੇ ਅਤੇ ਸਾਰੀ ਮੰਡਲੀ ਨਿਸੰਗ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ, ਭਾਵੇਂ ਉਹ ਪਰਦੇਸੀ ਹੋਵੇ ਭਾਵੇਂ ਇਸਰਾਏਲ ਵਿੱਚ ਜੰਮਿਆ ਹੋਵੇ। ਜਿਸ ਵੇਲੇ ਉਹ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ, ਉਹ ਮਾਰਿਆ ਜਾਵੇ।

See the chapter Copy




ਲੇਵੀਆਂ 24:16

Follow us:

Advertisements


Advertisements