ਲੇਵੀਆਂ 24:20 - ਪਵਿੱਤਰ ਬਾਈਬਲ20 ਟੁੱਟੀ ਹੱਡੀ ਬਦਲੇ ਟੁੱਟੀ ਹੱਡੀ, ਅੱਖ ਬਦਲੇ ਅੱਖ ਦੰਦ ਬਦਲੇ ਦੰਦ। ਜਿਸ ਕਿਸਮ ਦਾ ਜ਼ਖਮ ਕੋਈ ਬੰਦਾ ਕਿਸੇ ਦੂਸਰੇ ਨੂੰ ਦਿੰਦਾ ਹੈ ਉਸ ਬੰਦੇ ਨੂੰ ਵੀ ਉਸੇ ਤਰ੍ਹਾਂ ਦਾ ਜ਼ਖਮ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)20 ਫੱਟ ਦਾ ਫੱਟ, ਅੱਖ ਦੀ ਅੱਖ, ਦੰਦ ਦਾ ਦੰਦ, ਜਿਹਾ ਉਸ ਨੇ ਕਿਸੇ ਮਨੁੱਖ ਨੂੰ ਬੱਜ ਲਾਈ ਤਿਹਾ ਹੀ ਉਸ ਨੂੰ ਕੀਤਾ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਸੱਟ ਦੇ ਬਦਲੇ ਸੱਟ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਜਿਵੇਂ ਉਸ ਨੇ ਕਿਸੇ ਮਨੁੱਖ ਨੂੰ ਸੱਟ ਮਾਰੀ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ। See the chapter |