ਲੇਵੀਆਂ 24:21 - ਪਵਿੱਤਰ ਬਾਈਬਲ21 ਇਸ ਲਈ ਜੇ ਕੋਈ ਬੰਦਾ ਕਿਸੇ ਜਾਨਵਰ ਨੂੰ ਮਾਰ ਦਿੰਦਾ ਹੈ ਤਾਂ ਉਸ ਬੰਦੇ ਨੂੰ ਜਾਨਵਰ ਦੀ ਕੀਮਤ ਦੇਣੀ ਚਾਹੀਦੀ ਹੈ। ਪਰ ਜੇ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਮਾਰ ਦਿੰਦਾ ਹੈ ਤਾਂ ਉਸ ਨੂੰ ਮਾਰ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)21 ਅਤੇ ਜਿਹੜਾ ਕਿਸੇ ਪਸੂ ਨੂੰ ਵੱਢ ਸੁੱਟੇ ਉਹ ਉਸ ਦਾ ਵੱਟਾ ਦੇਵੇ ਅਤੇ ਜਿਹੜਾ ਕਿਸੇ ਮਨੁੱਖ ਨੂੰ ਵੱਢ ਸੁੱਟੇ ਉਹ ਵੱਢਿਆ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜਿਹੜਾ ਕਿਸੇ ਪਸ਼ੂ ਨੂੰ ਮਾਰੇ ਉਹ ਉਸ ਦੇ ਬਦਲੇ ਪਸ਼ੂ ਦੇਵੇ, ਪਰ ਜਿਹੜਾ ਕਿਸੇ ਮਨੁੱਖ ਨੂੰ ਮਾਰ ਸੁੱਟੇ, ਉਹ ਮਾਰਿਆ ਜਾਵੇ। See the chapter |