ਲੇਵੀਆਂ 24:22 - ਪਵਿੱਤਰ ਬਾਈਬਲ22 “ਇਹ ਕਾਨੂੰਨ ਬੇਲਾਗ ਹੋਵੇਗਾ-ਇਹ ਪਰਦੇਸੀਆਂ ਲਈ ਵੀ ਹੈ ਅਤੇ ਤੁਹਾਡੇ ਆਪਣੇ ਦੇਸ਼ ਦੇ ਲੋਕਾਂ ਲਈ ਵੀ। ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।” See the chapterਪਵਿੱਤਰ ਬਾਈਬਲ O.V. Bible (BSI)22 ਤੁਸਾਂ ਇੱਕ ਪਰਕਾਰ ਦਾ ਨਿਆਉਂ, ਭਾਵੇਂ ਓਪਰੇ ਦੇ ਲਈ, ਭਾਵੇਂ ਆਪਣੇ ਦੇਸ ਦੇ ਕਿਸੇ ਦੇ ਲਈ, ਕਰਨਾ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਤੁਸੀਂ ਹਰ ਇੱਕ ਨਾਲ ਇੱਕੋ ਤਰ੍ਹਾਂ ਦਾ ਨਿਆਂ ਕਰਨਾ ਭਾਵੇਂ ਉਹ ਪਰਦੇਸੀ ਹੋਵੇ, ਭਾਵੇਂ ਤੁਹਾਡੇ ਆਪਣੇ ਦੇਸ ਦਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।” See the chapter |