Online Bible

- Advertisements -




ਲੇਵੀਆਂ 24:6 - ਪਵਿੱਤਰ ਬਾਈਬਲ

6 ਇਨ੍ਹਾਂ ਨੂੰ ਦੋ ਕਤਾਰਾਂ ਵਿੱਚ ਯਹੋਵਾਹ ਦੇ ਸਾਹਮਣੇ ਸੁਨਿਹਰੀ ਮੇਜ ਉੱਤੇ ਰੱਖੋ। ਹਰੇਕ ਕਤਾਰ ਵਿੱਚ 6 ਰੋਟੀਆਂ ਹੋਣਗੀਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਅਤੇ ਤੂੰ ਇਨ੍ਹਾਂ ਨੂੰ ਯਹੋਵਾਹ ਦੇ ਅੱਗੇ ਪਵਿੱਤ੍ਰ ਮੇਜ ਦੇ ਉੱਤੇ ਇੱਕ ਇੱਕ ਪਾਲ ਵਿੱਚ ਛੀ ਛੀ ਧਰ ਕੇ ਦੋ ਪਾਲਾਂ ਕਰੀਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤਦ ਤੂੰ ਇਨ੍ਹਾਂ ਨੂੰ ਯਹੋਵਾਹ ਦੇ ਅੱਗੇ ਪਵਿੱਤਰ ਮੇਜ਼ ਦੇ ਉੱਤੇ ਦੋ ਕਤਾਰਾਂ ਬਣਾ ਕੇ ਇੱਕ-ਇੱਕ ਕਤਾਰ ਵਿੱਚ ਛੇ-ਛੇ ਰੋਟੀਆਂ ਰੱਖੀਂ।

See the chapter Copy




ਲੇਵੀਆਂ 24:6

Follow us:

Advertisements


Advertisements