Online Bible

- Advertisements -




ਲੇਵੀਆਂ 24:7 - ਪਵਿੱਤਰ ਬਾਈਬਲ

7 ਰੋਟੀ ਦੀ ਹਰ ਕਤਾਰ ਦੇ ਨਾਲ ਸ਼ੁੱਧ ਲੁਬਾਨ ਰੱਖੋ। ਇਹ ਰੋਟੀ ਲਈ ਯਾਦਗਾਰੀ ਹਿੱਸਾ ਅਤੇ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਵਾ ਹੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਅਤੇ ਤੂੰ ਇੱਕ ਇੱਕ ਪਾਲ ਦੇ ਉੱਤੇ ਨਰੋਲ ਲੁਬਾਨ ਧਰੀਂ, ਜੋ ਉਹ ਰੋਟੀ ਦੇ ਉੱਤੇ ਸਿਮਰਨ ਲਈ, ਅਰਥਾਤ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੂੰ ਇੱਕ-ਇੱਕ ਕਤਾਰ ਦੇ ਉੱਤੇ ਖ਼ਾਲਸ ਲੁਬਾਨ ਰੱਖੀਂ ਤਾਂ ਜੋ ਉਹ ਰੋਟੀ ਦੇ ਉੱਤੇ ਯਾਦਗੀਰੀ ਲਈ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੋਵੇ।

See the chapter Copy




ਲੇਵੀਆਂ 24:7

Follow us:

Advertisements


Advertisements