ਲੇਵੀਆਂ 24:8 - ਪਵਿੱਤਰ ਬਾਈਬਲ8 ਹਰ ਸਬਤ ਦੇ ਦਿਨ, ਜਾਜਕ ਯਹੋਵਾਹ ਦੇ ਸਾਹਮਣੇ ਕਤਾਰ ਵਿੱਚ ਹਮੇਸ਼ਾ ਨਵੀਆਂ ਰੋਟੀਆਂ ਰੱਖੇਗਾ। ਇਹ ਇਕਰਾਰਨਾਮਾ ਇਸਰਾਏਲ ਦੇ ਲੋਕਾਂ ਲਈ ਸਦਾ ਜਾਰੀ ਰਹੇਗਾ। See the chapterਪਵਿੱਤਰ ਬਾਈਬਲ O.V. Bible (BSI)8 ਇੱਕ ਇੱਕ ਸਬਤ ਨੂੰ, ਉਹ ਉਸ ਨੂੰ ਯਹੋਵਾਹ ਦੇ ਅੱਗੇ ਸਦਾ ਦੇ ਲਈ ਇਸਰਾਏਲੀਆਂ ਤੋਂ ਇੱਕ ਸਦਾ ਦੇ ਨੇਮ ਦੇ ਅਨੁਸਾਰ ਲੈਕੇ ਸੁਧਾਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਹਰੇਕ ਸਬਤ ਦੇ ਦਿਨ ਉਹ ਇਸ ਨੂੰ ਯਹੋਵਾਹ ਦੇ ਅੱਗੇ ਸਜਾ ਕੇ ਰੱਖੇ, ਇਹ ਇਸਰਾਏਲੀਆਂ ਵੱਲੋਂ ਇੱਕ ਸਦਾ ਦਾ ਨੇਮ ਹੈ। See the chapter |