ਲੇਵੀਆਂ 25:11 - ਪਵਿੱਤਰ ਬਾਈਬਲ11 ਪੰਜਾਹਵਾਂ ਵਰ੍ਹਾ ਤੁਹਾਡੇ ਲਈ ਜੁਬਲੀ ਹੋਵੇਗਾ। ਕੋਈ ਬੀਜ ਨਹੀਂ ਬੀਜਣੇ। ਆਪਣੇ-ਆਪ ਉੱਗੀਆਂ ਫ਼ਸਲਾਂ ਦੀ ਵਾਢੀ ਨਹੀਂ ਕਰਨੀ। ਅਣਛਾਂਗੀਆਂ ਵੇਲਾਂ ਦੇ ਅੰਗੂਰ ਨਹੀਂ ਤੋਂੜਨੇ। See the chapterਪਵਿੱਤਰ ਬਾਈਬਲ O.V. Bible (BSI)11 ਉਹ ਪੰਜਾਹਵਾ ਵਰਹਾ ਤੁਹਾਡੇ ਲਈ ਅਨੰਦ ਦਾ ਹੋਵੇਗਾ, ਤੁਸਾਂ ਨਾ ਬੀਜਣਾ, ਨਾ ਉਸ ਦੇ ਵਿੱਚ ਜਿਹੜਾ ਆਪੇ ਉੱਗ ਪਵੇ ਵੱਢਣਾ, ਨਾ ਉਸ ਦੇ ਵਿੱਚ ਆਪਣੇ ਵੇਹਲੇ ਬਾਗ ਦੀਆਂ ਦਾਖਾਂ ਤੋਂੜਨੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਹ ਪੰਜਾਹਵਾਂ ਸਾਲ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਉਸ ਵਿੱਚ ਤੁਸੀਂ ਨਾ ਬੀਜਣਾ ਅਤੇ ਨਾ ਉਸ ਨੂੰ ਵੱਢਣਾ ਜਿਹੜਾ ਆਪਣੇ ਆਪ ਉੱਗ ਪਵੇ, ਅਤੇ ਨਾ ਹੀ ਤੁਸੀਂ ਆਪਣੇ ਖਾਲੀ ਛੱਡੇ ਹੋਏ ਬਾਗ਼ਾਂ ਦੀਆਂ ਦਾਖਾਂ ਤੋੜਨਾ। See the chapter |