Online Bible

- Advertisements -




ਲੇਵੀਆਂ 25:14 - ਪਵਿੱਤਰ ਬਾਈਬਲ

14 “ਜਦੋਂ ਤੁਸੀਂ ਆਪਣੇ ਗੁਆਂਢੀ ਨੂੰ ਆਪਣੀ ਜ਼ਮੀਨ ਵੇਚੋਂ ਤਾਂ ਉਸ ਨਾਲ ਧੋਖਾ ਨਾ ਕਰੋ। ਅਤੇ ਜਦੋਂ ਉਸ ਕੋਲੋਂ ਜ਼ਮੀਨ ਖਰੀਦੋ ਤਾਂ ਉਸ ਨੂੰ ਧੋਖਾ ਨਾ ਕਰਨ ਦਿਉ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਅਤੇ ਜੇ ਤੂੰ ਆਪਣੇ ਗਵਾਂਢੀ ਪਾਸ ਕੁਝ ਵੇਚੇਂ ਯਾਂ ਆਪਣੇ ਗਵਾਂਢੀ ਦੇ ਹੱਥੋਂ ਕੁਝ ਮੁਲ ਲਵੇਂ ਤਾਂ ਤੁਸਾਂ ਇਕ ਦੂਜੇ ਨੂੰ ਦੁਖ ਨਾ ਦੇਣਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਜੇਕਰ ਤੂੰ ਆਪਣੇ ਗੁਆਂਢੀ ਨੂੰ ਕੁਝ ਵੇਚੇ ਜਾਂ ਆਪਣੇ ਗੁਆਂਢੀ ਦੇ ਹੱਥੋਂ ਕੁਝ ਮੁੱਲ ਲਵੇ ਤਾਂ ਤੁਸੀਂ ਇੱਕ ਦੂਜੇ ਨਾਲ ਅਣਉਚਿਤ ਵਿਵਹਾਰ ਨਾ ਕਰਨਾ।

See the chapter Copy




ਲੇਵੀਆਂ 25:14

Follow us:

Advertisements


Advertisements