Online Bible

- Advertisements -




ਲੇਵੀਆਂ 25:15 - ਪਵਿੱਤਰ ਬਾਈਬਲ

15 ਜੇ ਤੁਸੀਂ ਆਪਣੇ ਗੁਆਂਢੀ ਦੀ ਜ਼ਮੀਨ ਖਰੀਦਣਾ ਚਾਹੁੰਦੇ ਹੋ ਤਾਂ ਪਿੱਛਲੇ ਜੁਬਲੀ ਵਰ੍ਹੇ ਤੋਂ ਸਾਲਾਂ ਦੀ ਗਿਣਤੀ ਕਰੋ, ਇਸ ਅੰਕ ਦੀ ਵਰਤੋਂ ਸਹੀ ਕੀਮਤ ਨਿਰਧਾਰਤ ਕਰਨ ਲਈ ਕਰੋ। ਕਿਉਂਕਿ ਉਹ ਤੁਹਾਨੂੰ ਅਸਲ ਵਿੱਚ ਅਗਲੇ ਜੁਬਲੀ ਵਰ੍ਹੇ ਤੱਕ ਫ਼ਸਲਾਂ ਵਢਣ ਦੇ ਅਧਿਕਾਰ ਵੇਚ ਰਿਹਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਅਨੰਦ ਦੇ ਪਿੱਛੋਂ ਜਿੰਨੇ ਵਰਹੇ ਹਨ ਉਨ੍ਹਾਂ ਦੇ ਅਨੁਸਾਰ ਤੁਸਾਂ ਆਪਣੇ ਗਵਾਂਢੀ ਤੋਂ ਮੁਲ ਲੈਣਾ ਅਤੇ ਖੱਟੀ ਦੇ ਵਰਿਹਾਂ ਦੇ ਲੇਖੇ ਦੇ ਅਨੁਸਾਰ ਉਹ ਤੇਰੇ ਹੱਥ ਵੇਚ ਲਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਨੰਦ ਦੇ ਸਾਲ ਤੋਂ ਬਾਅਦ ਜਿੰਨ੍ਹੇ ਸਾਲ ਹੋਣ ਉਨ੍ਹਾਂ ਦੀ ਗਿਣਤੀ ਦੇ ਅਨੁਸਾਰ ਮੁੱਲ ਠਹਿਰਾ ਕੇ ਤੁਸੀਂ ਆਪਣੇ ਗੁਆਂਢੀ ਤੋਂ ਮੁੱਲ ਲੈਣਾ ਅਤੇ ਖਰੀਦਣ ਦੇ ਸਾਲਾਂ ਦੇ ਲੇਖੇ ਅਨੁਸਾਰ ਉਹ ਤੇਰੇ ਹੱਥ ਵੇਚੇ।

See the chapter Copy




ਲੇਵੀਆਂ 25:15

Follow us:

Advertisements


Advertisements