Online Bible

- Advertisements -




ਲੇਵੀਆਂ 25:16 - ਪਵਿੱਤਰ ਬਾਈਬਲ

16 ਜੇਕਰ ਅਗਲੇ ਜੁਬਲੀ ਵਰ੍ਹੇ ਤੋਂ ਪਹਿਲਾਂ ਬਹੁਤ ਸਾਲ ਰਹਿੰਦੇ ਹਨ, ਤਾਂ ਕੀਮਤ ਜ਼ਿਆਦਾ ਹੋਵੇਗੀ। ਜੇਕਰ ਵਰ੍ਹੇ ਘੱਟ ਹਨ, ਤਾਂ ਕੀਮਤ ਘੱਟ ਹੋਵੇਗੀ। ਕਿਉਂਕਿ ਸੱਚਮੁੱਚ, ਤੁਹਾਡਾ ਗੁਆਂਢੀ ਤੁਹਾਨੂੰ ਗਿਣਤੀ ਦੀਆਂ ਫ਼ਸਲਾਂ ਵੇਚ ਰਿਹਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਵਰਿਹਾਂ ਦੇ ਵਧਣ ਦੇ ਅਨੁਸਾਰ ਤੂੰ ਉਸ ਦਾ ਮੁੱਲ ਵਧਾਵੀਂ ਅਤੇ ਵਰਿਹਾਂ ਦੇ ਘਟਣ ਦੇ ਅਨੁਸਾਰ ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਖੱਟੀ ਦੇ ਵਰਿਹਾਂ ਦੇ ਲੇਖੇ ਦੇ ਅਨੁਸਾਰ ਉਹ ਤੇਰੇ ਕੋਲ ਵੇਚ ਲੈਂਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਸਾਲਾਂ ਦੇ ਵਧਣ ਅਨੁਸਾਰ, ਤੂੰ ਉਸ ਦਾ ਮੁੱਲ ਵਧਾਵੀਂ ਅਤੇ ਸਾਲਾਂ ਦੇ ਘਟਣ ਦੇ ਅਨੁਸਾਰ, ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਸਾਲ ਦੀ ਉਪਜ ਦੇ ਲੇਖੇ ਅਨੁਸਾਰ ਹੀ ਉਹ ਤੇਰੇ ਕੋਲ ਵੇਚੇਗਾ।

See the chapter Copy




ਲੇਵੀਆਂ 25:16

Follow us:

Advertisements


Advertisements