ਲੇਵੀਆਂ 25:17 - ਪਵਿੱਤਰ ਬਾਈਬਲ17 ਤੁਹਾਨੂੰ ਇੱਕ ਦੂਸਰੇ ਨੂੰ ਧੋਖਾ ਨਹੀਂ ਦੇਣਾ ਚਾਹੀਦਾ। ਤੁਹਾਨੂੰ ਆਪਣੇ ਪਰਮੇਸ਼ੁਰ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। See the chapterਪਵਿੱਤਰ ਬਾਈਬਲ O.V. Bible (BSI)17 ਸੋ ਤੁਸਾਂ ਇੱਕ ਦੂਜੇ ਨੂੰ ਦੁਖ ਨਾ ਦੇਣਾ, ਪਰ ਤੂੰ ਆਪਣੇ ਪਰਮੇਸ਼ੁਰ ਤੋਂ ਡਰੀ ਕਿਉ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤੁਸੀਂ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ, ਪਰ ਤੂੰ ਆਪਣੇ ਪਰਮੇਸ਼ੁਰ ਤੋਂ ਡਰੀਂ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। See the chapter |