ਲੇਵੀਆਂ 25:19 - ਪਵਿੱਤਰ ਬਾਈਬਲ19 ਅਤੇ ਜ਼ਮੀਨ ਤੁਹਾਡੇ ਲਈ ਚੰਗੀਆਂ ਫ਼ਸਲਾਂ ਪੈਦਾ ਕਰੇਗੀ। ਫ਼ੇਰ ਤੁਹਾਡੇ ਕੋਲ ਕਾਫ਼ੀ ਭੋਜਨ ਹੋਵੇਗਾ ਅਤੇ ਤੁਸੀਂ ਧਰਤੀ ਉੱਤੇ ਸੁਰੱਖਿਅਤ ਹੋਕੇ ਰਹੋਂਗੇ। See the chapterਪਵਿੱਤਰ ਬਾਈਬਲ O.V. Bible (BSI)19 ਅਤੇ ਉਹ ਦੇਸ ਆਪਣਾ ਫਲ ਉਗਾਵੇਗਾ ਅਤੇ ਤੁਸੀਂ ਰੱਜ ਕੇ ਖਾਓਗੇ ਅਤੇ ਤੁਸੀਂ ਉਸ ਦੇਸ ਵਿੱਚ ਸੁਖ ਸਾਂਦ ਨਾਲ ਰਹੋਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਉਹ ਧਰਤੀ ਆਪਣਾ ਫਲ ਉਪਜਾਵੇਗੀ ਅਤੇ ਤੁਸੀਂ ਰੱਜ ਕੇ ਖਾਓਗੇ ਅਤੇ ਤੁਸੀਂ ਉਸ ਦੇਸ਼ ਵਿੱਚ ਸੁੱਖ-ਸਾਂਦ ਨਾਲ ਰਹੋਗੇ। See the chapter |