ਲੇਵੀਆਂ 25:26 - ਪਵਿੱਤਰ ਬਾਈਬਲ26 ਹੋ ਸੱਕਦਾ ਹੈ ਕਿ ਉਸ ਦੇ ਲਈ ਜ਼ਮੀਨ ਖਰੀਦਣ ਵਾਲਾ ਉਸਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਨਾ ਹੋਵੇ। ਪਰ ਹੋ ਸੱਕਦਾ ਹੈ ਕਿ ਉਹ ਆਪਣੇ ਲਈ ਜ਼ਮੀਨ ਵਾਪਸ ਖਰੀਦਣ ਲਈ ਲੋੜੀਂਦਾ ਪੈਸਾ ਇਕੱਠਾ ਕਰ ਲਵੇ। See the chapterਪਵਿੱਤਰ ਬਾਈਬਲ O.V. Bible (BSI)26 ਅਤੇ ਜੇ ਉਸ ਜਣੇ ਦਾ ਕੋਈ ਮੁੜਾਉਣ ਵਾਲਾ ਨਾ ਹੋਵੇ ਅਤੇ ਉਹ ਆਪ ਉਸ ਨੂੰ ਮੋੜਣ ਜੋਗਾ ਬਣੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਪਰ ਜੇਕਰ ਉਸ ਦੇ ਲਈ ਕੋਈ ਛੁਡਾਉਣ ਵਾਲਾ ਨਾ ਹੋਵੇ ਅਤੇ ਉਹ ਮਨੁੱਖ ਆਪ ਉਸ ਨੂੰ ਛੁਡਾਉਣ ਦੇ ਯੋਗ ਹੋ ਜਾਵੇ, See the chapter |